ਪੱਤਰ ਪ੍ਰੇਰਕ
ਚੰਡੀਗੜ੍ਹ, 3 ਮਾਰਚ
ਕਰੋਨਾਵਾਇਰਸ ਕਾਰਨ ਸੈਕਟਰ-46 ਵਾਸੀ 79 ਸਾਲਾਂ ਦੀ ਬਿਰਧ ਔਰਤ ਦੀ ਮੌਤ ਹੋ ਗਈ ਹੈ। ਉਹ ਹੋਰਨਾਂ ਬਿਮਾਰੀਆਂ ਤੋਂ ਵੀ ਪੀੜਤ ਸੀ ਤੇ ਸੈਕਟਰ-32 ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਇਲਾਜ ਸੀ। ਇਸੇ ਦੌਰਾਨ ਚੰਡੀਗੜ੍ਹ ਵਿੱਚ ਅੱਜ 56 ਹੋਰ ਵਿਅਕਤੀਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ।