ਚੰਡੀਗੜ੍ਹ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੂੰ ਕਰੋਨਾ; ਦਫ਼ਤਰ ਸੀਲ

ਚੰਡੀਗੜ੍ਹ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੂੰ ਕਰੋਨਾ; ਦਫ਼ਤਰ ਸੀਲ

ਮੁਕੇਸ਼ ਕੁਮਾਰ

ਚੰਡੀਗੜ੍ਹ, 13 ਅਗਸਤ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੌਰਭ ਅਰੋੜਾ ਨੂੰ ਕਰੋਨਾ ਹੋ ਗਿਆ ਹੈਉਂ ਰੈਪਿਡ ਟੈਸਟ ਦੌਰਾਨ ਕਰੋਨਾ ਪਾਜ਼ੇਟਿਵ ਦੀ ਰਿਪੋਰਟ ਆਈ ਹੈ। ਨਿਗਮ ਭਵਨ ਦੀ ਪਹਿਲੀ ਮੰਜ਼ਿਲ ਵਿੱਚ ਉਨ੍ਹਾਂ ਦਾ ਦਫਤਰ ਹੈ। ਇਸ ਮੰਜ਼ਿਲ ’ਤੇ ਨਿਗਮ ਦੇ ਹੋਰ ਸੀਨੀਅਰ ਅਧਿਕਾਰੀਆਂ ਦੇ ਦਫਤਰ ਵੀ ਹਨ। ਨਿਗਮ ਨੇ ਪਹਿਲੀ ਮੰਜ਼ਿਲ ਨੂੰ ਸੀਲ ਕਰ ਦਿੱਤਾ ਹੈ। ਨਿਗਮ ਕਰਮਚਾਰੀ ਡਰੇ ਹੋਏ ਹਨ। ਸ੍ਰੀ ਅਰੋੜਾ ਕੋਲ ਨਗਰ ਨਿਗਮ ਦੇ ਐਨਫੋਰਸਮੈਂਟ ਵਿੰਗ ਤੇ ਐੱਮਓਐੱਚ ਵਿਭਾਗ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All