ਕੌਂਸਲ ਪ੍ਰਧਾਨ ਵੱਲੋਂ ਰਾਮ ਲੀਲ੍ਹਾ ਮੰਚਨ ਦਾ ਉਦਘਾਟਨ
ਸ੍ਰੀ ਰਾਮ ਲੀਲ੍ਹਾ ਕਲੱਬ ਦਸਹਿਰਾ ਗਰਾਊਂਡ ਖਰੜ ਵੱਲੋਂ ਕੀਤੇ ਜਾ ਰਹੇ ਰਾਮ ਲੀਲ੍ਹਾ ਮੰਚਨ ਦਾ ਉਦਘਾਟਨ ਨਗਰ ਕੌਂਸਲ ਪ੍ਰਧਾਨ ਅੰਜੂ ਚੰਦਰ ਤੇ ਏ ਪੀ ਜੇ ਪਬਲਿਕ ਸਕੂਲ ਦੇ ਪ੍ਰਿੰਸੀਪਲ ਜਸਬੀਰ ਚੰਦਰ ਵੱਲੋਂ ਕੀਤਾ ਗਿਆ। ਇਸ ਮੌਕੇ ਕਲੱਬ ਵੱਲੋਂ ਉਨ੍ਹਾਂ ਦਾ...
Advertisement
ਸ੍ਰੀ ਰਾਮ ਲੀਲ੍ਹਾ ਕਲੱਬ ਦਸਹਿਰਾ ਗਰਾਊਂਡ ਖਰੜ ਵੱਲੋਂ ਕੀਤੇ ਜਾ ਰਹੇ ਰਾਮ ਲੀਲ੍ਹਾ ਮੰਚਨ ਦਾ ਉਦਘਾਟਨ ਨਗਰ ਕੌਂਸਲ ਪ੍ਰਧਾਨ ਅੰਜੂ ਚੰਦਰ ਤੇ ਏ ਪੀ ਜੇ ਪਬਲਿਕ ਸਕੂਲ ਦੇ ਪ੍ਰਿੰਸੀਪਲ ਜਸਬੀਰ ਚੰਦਰ ਵੱਲੋਂ ਕੀਤਾ ਗਿਆ। ਇਸ ਮੌਕੇ ਕਲੱਬ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦੇ ਜੀਵਨ ਤੋਂ ਸਾਨੂੰ ਵੱਡੀ ਸਿੱਖਿਆ ਮਿਲਦੀ ਹੈ। ਉਨ੍ਹਾਂ ਵੱਲੋਂ ਕਲੱਬ ਨੂੰ ਮਾਲੀ ਸਹਾਇਤਾ ਵੀ ਦਿੱਤੀ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਹੇਮੰਤ ਸ਼ਰਮਾ, ਪ੍ਰਿੰਸੀਪਲ ਜਤਿੰਦਰ ਕੁਮਾਰ ਗੁਪਤਾ, ਜੁਝਾਰ ਸਿੰਘ ਲੌਂਗੀਆ, ਹਰਸ਼, ਪ੍ਰੇਮ ਪ੍ਰਕਾਸ਼ ਸ਼ਰਮਾ, ਪ੍ਰਦੀਪ ਕੁਮਾਰ ਬਿੱਟੂ, ਕਾਲਾ ਸਿੰਘ ਸੈਣੀ, ਵਿਨੋਦ ਕੁਮਾਰ ਆਦਿ ਹਾਜ਼ਰ ਸਨ।
Advertisement
Advertisement