DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਾਦਸੇ ਵਿੱਚ ਮੌਤ

ਇੱਥੋਂ ਦੇ ਸੈਕਟਰ 19 ਤੇ 27 ਦੀ ਸੜਕ ’ਤੇ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਸਵਾਰ ਦੀ ਮੌਤ ਹੋ ਗਈ, ਜਦੋਂ ਕਿ ਇਕ ਜਣਾ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਸਰਵੇਸ਼ ਵਾਸੀ ਕਿਸ਼ਨਗੜ੍ਹ ਵਜੋਂ ਹੋਈ ਹੈ। ਹਾਦਸੇ ਦੀ ਜਾਣਕਾਰੀ...

  • fb
  • twitter
  • whatsapp
  • whatsapp
Advertisement

ਇੱਥੋਂ ਦੇ ਸੈਕਟਰ 19 ਤੇ 27 ਦੀ ਸੜਕ ’ਤੇ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਸਵਾਰ ਦੀ ਮੌਤ ਹੋ ਗਈ, ਜਦੋਂ ਕਿ ਇਕ ਜਣਾ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਸਰਵੇਸ਼ ਵਾਸੀ ਕਿਸ਼ਨਗੜ੍ਹ ਵਜੋਂ ਹੋਈ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ 19 ਦੀ ਪੁਲੀਸ ਨੇ ਮੋਟਰਸਾਈਕਲ ਚਾਲਕ ਵਿਕਰਮ ਵਾਸੀ ਜੀਂਦ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਹ ਕੇਸ ਮ੍ਰਿਤਕ ਦੇ ਨਜ਼ਦੀਕੀ ਵਿਨੈ ਕੁਮਾਰ ਪਾਂਡੇ ਵਾਸੀ ਕਿਸ਼ਨਗੜ੍ਹ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਮੁਤਾਬਕ ਸਰਵੇਸ਼ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਸੈਕਟਰ 19 ਤੇ 27 ਦੀ ਸੜਕ ’ਤੇ ਮੋਟਰਸਾਈਕਲ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਦੋਵਾਂ ਦੇ ਸੱਟਾਂ ਵੱਜੀਆਂ ਪਰ ਸੈਕਟਰ 16 ਹਸਪਤਾਲ ਦੇ ਡਾਕਟਰਾਂ ਨੇ ਸਰਵੇਸ਼ ਨੂੰ ਮ੍ਰਿਤਕ ਕਰਾਰ ਦਿੱਤਾ।

Advertisement
Advertisement
×