ਦੀਪਇੰਦਰ ਢਿੱਲੋਂ ਨੇ ਚੋਣ ਪ੍ਰਚਾਰ ਆਰੰਭਿਆ

ਦੀਪਇੰਦਰ ਢਿੱਲੋਂ ਨੇ ਚੋਣ ਪ੍ਰਚਾਰ ਆਰੰਭਿਆ

ਨਿੱਜੀ ਪੱਤਰ ਪ੍ਰੇਰਕ

ਡੇਰਾਬੱਸੀ, 28 ਜਨਵਰੀ

ਕਾਂਗਰਸ ਪਾਰਟੀ ਦੇ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਨੇ ਅੱਜ ਇਥੇ ਧਾਰਮਿਕ ਅਸਥਾਨ ਸ੍ਰੀ ਰਾਮ ਤਲਾਈ ਵਿਖੇ ਮੱਥਾ ਟੇਕ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਰੈੱਡੀ ਸਣੇ ਉਨ੍ਹਾਂ ਦੇ ਕਈ ਹਮਾਇਤੀ ਹਾਜ਼ਰ ਸਨ। ਇਸ ਮੌਕੇ ਸ੍ਰੀ ਢਿੱਲੋਂ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਜਾਣਬੁੱਝ ਕੇ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਇਸ ਵਾਰ ਕਾਂਗਰਸ ਵੱਲੋਂ ਕਿਸੇ ਦੂਜੇ ਉਮੀਦਵਾਰ ਨੂੰ ਟਿਕਟ ਦਿੱਤੀ ਜਾਏਗੀ ਪਰ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਟਿਕਟ ਦੇ ਕੇ ਸਾਰੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All