ਦਿੱਲੀ ਧਮਾਕੇ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਮਿਲੇ: ਅਮਨਜੋਤ
ਭਾਜਪਾ ਦੀ ਕੇਂਦਰੀ ਕਮੇਟੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਦਿੱਲੀ ਦੇ ਲਾਲ ਕਿਲ੍ਹੇ ਦੇ ਬਾਹਰ ਨਿਰਦੋਸ਼ਾਂ ਦਾ ਖੂਨ ਵਹਾਉਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਧਮਾਕਾ ਨਹੀਂ, ਸਗੋਂ ਕੌਮੀ...
Advertisement
ਭਾਜਪਾ ਦੀ ਕੇਂਦਰੀ ਕਮੇਟੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਦਿੱਲੀ ਦੇ ਲਾਲ ਕਿਲ੍ਹੇ ਦੇ ਬਾਹਰ ਨਿਰਦੋਸ਼ਾਂ ਦਾ ਖੂਨ ਵਹਾਉਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਧਮਾਕਾ ਨਹੀਂ, ਸਗੋਂ ਕੌਮੀ ਸੁਰੱਖਿਆ ’ਤੇ ਸਿੱਧਾ ਹਮਲਾ ਹੈ। ਕੇਂਦਰ ਤੇ ਰਾਜ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਘਟਨਾ ਦੀ ਜਾਂਚ ਕਰ ਰਹੀਆਂ ਹਨ ਅਤੇ ਪੁਲੀਸ ਤੇ ਸੁਰੱਖਿਆ ਏਜੰਸੀਆਂ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆ ਕੇ ਸਜ਼ਾਵਾਂ ਦਿਵਾਉਣਗੀਆਂ
Advertisement
ਕੈਪਸ਼ਨ: ਬੀਬੀ ਅਮਨਜੋਤ ਕੌਰ ਰਾਮੂੰਵਾਲੀਆ।
Advertisement
