ਸੁਰੱਖਿਅਤ ਵਾਪਸੀ ਲਈ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ
ਬਸਪਾ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਇਰਾਨ-ਇਜ਼ਰਾਈਲ ਤਣਾਅ ਦੇ ਮੱਦੇਨਜ਼ਰ ਦੁਬਈ ਹਵਾਈ ਅੱਡੇ ਅਤੇ ਹੋਰ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਤੁਰੰਤ ਦਖ਼ਲ ਦਿੱਤਾ ਜਾਵੇ।...
Advertisement
Advertisement
Advertisement
×

