ਕੌਮੀ ਪੰਜਾਬੀ ਕਾਨਫਰੰਸ ਕਰਵਾਉਣ ਬਾਰੇ ਚਰਚਾ
ਹਰਿਆਣਾ ਸਾਹਿਤ ਅਤੇ ਸੱਭਿਆਚਾਰ ਅਕਾਦਮੀ ਪੰਜਾਬੀ ਨੇ ਅਕੈਡਮੀ ਭਵਨ ਵਿੱਚ ਅਕੈਡਮੀ ਦੇ ਡਾਇਰੈਕਟਰ ਹਰਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਅਕਾਦਮੀ ਦੇ ਕਾਰਜਕਾਰੀ ਮੀਤ ਪ੍ਰਧਾਨ ਪ੍ਰੋ. ਕੁਲਦੀਪ ਚੰਦ ਅਗਨੀਹੋਤਰੀ ਨੇ ਕੀਤੀ। ਇਸ ਮੌਕੇ...
Advertisement
ਹਰਿਆਣਾ ਸਾਹਿਤ ਅਤੇ ਸੱਭਿਆਚਾਰ ਅਕਾਦਮੀ ਪੰਜਾਬੀ ਨੇ ਅਕੈਡਮੀ ਭਵਨ ਵਿੱਚ ਅਕੈਡਮੀ ਦੇ ਡਾਇਰੈਕਟਰ ਹਰਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਅਕਾਦਮੀ ਦੇ ਕਾਰਜਕਾਰੀ ਮੀਤ ਪ੍ਰਧਾਨ ਪ੍ਰੋ. ਕੁਲਦੀਪ ਚੰਦ ਅਗਨੀਹੋਤਰੀ ਨੇ ਕੀਤੀ। ਇਸ ਮੌਕੇ ਉਰਦੂ ਸੈੱਲ ਦੇ ਡਾਇਰੈਕਟਰ ਡਾ. ਚੰਦਰ ਤ੍ਰਿਖਾ ਤੇ ਅਕਾਦਮੀ ਮੈਂਬਰ ਸਕੱਤਰ ਮਨਜੀਤ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਵਿਕਾਸ ਲਈ ਨਵੰਬਰ ਮਹੀਨੇ ਤਿੰਨ ਰੋਜ਼ਾ ਕੌਮੀ ਪੰਜਾਬੀ ਕਾਨਫਰੰਸ ਕਰਵਾਉਣ ਬਾਰੇ ਚਰਚਾ ਕੀਤੀ ਗਈ।
Advertisement
Advertisement