DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਰਜਨਾਂ ਪਰਿਵਾਰ ਭਾਜਪਾ ’ਚ ਸ਼ਾਮਲ

ਲਾਲੜੂ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਅੰਬਛਪਾ ਵਿਖੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਦਰਜਨਾ ਕਾਂਗਰਸੀ ਪਰਿਵਾਰਾਂ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਭਾਜਪਾ ਦੀ ਹੋਵੇਗੀ।...
  • fb
  • twitter
  • whatsapp
  • whatsapp
Advertisement

ਲਾਲੜੂ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਅੰਬਛਪਾ ਵਿਖੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਦਰਜਨਾ ਕਾਂਗਰਸੀ ਪਰਿਵਾਰਾਂ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਭਾਜਪਾ ਦੀ ਹੋਵੇਗੀ। ਇਸ ਮੌਕੇ ਪਿੰਡ ਅੰਬਛਪਾ ਵਾਸੀ ਰਾਜਵਿੰਦਰ ਸਿੰਘ ਰਾਜੂ, ਚੇਤਨ ਸਿੰਘ, ਹਰਜੋਤ ਸਿੰਘ, ਕਮਲਜੀਤ ਸਿੰਘ, ਦਰਸ਼ਨ ਸਿੰਘ, ਹਰਨੇਕ ਸਿੰਘ, ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਹਰਮਨਜੀਤ ਸਿੰਘ, ਜਸਵਿੰਦਰ ਸਿੰਘ, ਨਛੱਤਰ ਸਿੰਘ, ਚਰਨ ਸਿੰਘ, ਮਲਕੀਤ ਸਿੰਘ ਸਣੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਆਗੂ ਤੇ ਸਾਬਕਾ ਚੇਅਰਮੈਨ ਚੌਧਰੀ ਸੁਰਿੰਦਰ ਪਾਲ ਸਿੰਘ ਜਿਉਲੀ, ਮੰਡਲ ਪ੍ਰਧਾਨ ਰਣਬੀਰ ਸਿੰਘ ਰਾਣਾ, ਡਿੰਪਲ ਰਾਣਾ, ਹਰਪ੍ਰੀਤ ਸਿੰਘ ਸੈਣੀ, ਪੁਸ਼ਪਿੰਦਰ ਮਹਿਤਾ, ਕਾਲਾ ਲੰਬੜਦਾਰ ਅਤੇ ਗੋਲਡੀ ਸਿੰਘ ਹਾਜ਼ਰ ਸਨ।

Advertisement
Advertisement
×