ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਟਾਕਿਆਂ ਦੀਆਂ ਦੁਕਾਨਾਂ ਲਈ ਲਾਇਸੈਂਸਾਂ ਦਾ ਡਰਾਅ 21 ਨੂੰ

ਪੱਤਰ ਪ੍ਰੇਰਕ ਐਸਏਐਸ ਨਗਰ (ਮੁਹਾਲੀ), 9 ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਨੇ ਦੀਵਾਲੀ/ਗੁਰਪੁਰਬ ਦੇ ਮੌਕੇ ’ਤੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਲਗਾਉਣ ਲਈ ਸਬੰਧਤ ਵਿਅਕਤੀਆਂ ਨੂੰ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ 21 ਅਕਤੂਬਰ ਨੂੰ ਦੁਪਹਿਰ 12 ਵਜੇ ਡਰਾਅ ਕੱਢਿਆ ਜਾਵੇਗਾ। ਮੁਹਾਲੀ ਦੇ ਡਿਪਟੀ...
Advertisement

ਪੱਤਰ ਪ੍ਰੇਰਕ

ਐਸਏਐਸ ਨਗਰ (ਮੁਹਾਲੀ), 9 ਅਕਤੂਬਰ

Advertisement

ਜ਼ਿਲ੍ਹਾ ਪ੍ਰਸ਼ਾਸਨ ਨੇ ਦੀਵਾਲੀ/ਗੁਰਪੁਰਬ ਦੇ ਮੌਕੇ ’ਤੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਲਗਾਉਣ ਲਈ ਸਬੰਧਤ ਵਿਅਕਤੀਆਂ ਨੂੰ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ 21 ਅਕਤੂਬਰ ਨੂੰ ਦੁਪਹਿਰ 12 ਵਜੇ ਡਰਾਅ ਕੱਢਿਆ ਜਾਵੇਗਾ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਕਿਹਾ ਕਿ ਸਿਰਫ਼ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਚਾਹਵਾਨ ਵਿਅਕਤੀ ਸਰਕਾਰ ਦੀ ਵੈੱਬਸਾਈਟ https://punjab.gov.in/forms/ ਤੋਂ ਐਪਲੀਕੇਸ਼ਨ ਫਾਰਮ ਜੋ ਕਿ ‘‘ਟੈਂਪਰੇਰੀ ਲਾਇਸੈਂਸ ਫ਼ਾਰ ਸੇਲ ਆਫ਼ ਫਾਇਰਕਰੈਕਰਸ’’ ਤਹਿਤ ਅਪਲੋਡ ਹੈ, ਨੂੰ ਡਾਊਨਲੋਡ ਕਰ ਕੇ 10 ਅਤੇ 11 ਅਕਤੂਬਰ ਅਤੇ 14 ਅਕਤੂਬਰ ਤੱਕ ਸ਼ਾਮ 5 ਵਜੇ ਤੋਂ ਪਹਿਲਾਂ-ਪਹਿਲਾਂ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਪੇਸ਼ ਕਰ ਸਕਦੇ ਹਨ।

Advertisement
Show comments