ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਟਾਕਿਆਂ ਦੀਆਂ ਦੁਕਾਨਾਂ ਲਾਉਣ ਲਈ ਆਰਜ਼ੀ ਲਾਇਸੈਂਸਾਂ ਦੇ ਡਰਾਅ 26 ਨੂੰ

ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਦੀਵਾਲੀ/ਗੁਰਪੁਰਬ ਦੇ ਮੌਕੇ ਮੁਹਾਲੀ ਜ਼ਿਲ੍ਹੇ ਵਿੱਚ ਆਰਜ਼ੀ ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ 26 ਅਕਤੂਬਰ ਨੂੰ ਦੁਪਹਿਰ 12 ਵਜੇ ਡਰਾਅ ਕੱਢਿਆ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਕਿਹਾ ਕਿ ਚਾਹਵਾਨ ਵਿਅਕਤੀ...
Advertisement

ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਦੀਵਾਲੀ/ਗੁਰਪੁਰਬ ਦੇ ਮੌਕੇ ਮੁਹਾਲੀ ਜ਼ਿਲ੍ਹੇ ਵਿੱਚ ਆਰਜ਼ੀ ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ 26 ਅਕਤੂਬਰ ਨੂੰ ਦੁਪਹਿਰ 12 ਵਜੇ ਡਰਾਅ ਕੱਢਿਆ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਕਿਹਾ ਕਿ ਚਾਹਵਾਨ ਵਿਅਕਤੀ ਵੈੱਬਸਾਈਟ https://punjab.gov.in/forms/ ਤੋਂ ਐਪਲੀਕੇਸ਼ਨ ਫਾਰਮ ਡਾਊਨਲੋਡ ਕਰ ਕੇ 17 ਤੋਂ 19 ਅਕਤੂਬਰ ਤੱਕ ਆਪਣੀਆਂ ਅਰਜ਼ੀਆਂ ਰਿਹਾਇਸ਼ ਦੇ ਘੱਟੋ-ਘੱਟ ਦੋ ਸਬੂਤਾਂ ਸਮੇਤ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਦੇ ਸਕਦੇ ਹਨ।

Advertisement
Advertisement