ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸਮਾਗਮ
ਜਾਗਦਾ ਸਮਾਜ ਵੈੱਲਫੇਅਰ ਕਲੱਬ ਅਮਲੋਹ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮੰਡੀ ਗੋਬਿੰਦਗੜ੍ਹ ਚੌਕ ਅਮਲੋਹ ਵਿੱਚ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਰਾਜੇਸ਼ ਕੁਮਾਰ, ਸਰਪਰਸਤ ਪ੍ਰੇਮ ਚੰਦ ਸ਼ਰਮਾ, ਗੁਰਵਿੰਦਰ ਸਿੰਘ, ਰਾਜੀਵ ਕੁਮਾਰ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ, ਗਗਨਦੀਪ ਗੁਪਤਾ, ਹਰਿੰਦਰ ਸਿੰਘ...
Advertisement
Advertisement
×