ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸਮਾਗਮ

ਜਾਗਦਾ ਸਮਾਜ ਵੈੱਲਫੇਅਰ ਕਲੱਬ ਅਮਲੋਹ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮੰਡੀ ਗੋਬਿੰਦਗੜ੍ਹ ਚੌਕ ਅਮਲੋਹ ਵਿੱਚ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਰਾਜੇਸ਼ ਕੁਮਾਰ, ਸਰਪਰਸਤ ਪ੍ਰੇਮ ਚੰਦ ਸ਼ਰਮਾ, ਗੁਰਵਿੰਦਰ ਸਿੰਘ, ਰਾਜੀਵ ਕੁਮਾਰ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ, ਗਗਨਦੀਪ ਗੁਪਤਾ, ਹਰਿੰਦਰ ਸਿੰਘ...
ਜਾਗਦਾ ਸਮਾਜ ਵੈਲਫ਼ੇਅਰ ਕਲੱਬ ਦੇ ਅਹੁੱਦੇਦਾਰ ਅਤੇ ਪਤਵੰਤੇ ਸ਼ਹੀਦ ਭਗਤ ਸਿੰਘ ਨੂੰ ਸਰਧਾਂਜਲੀ ਭੇਟ ਕਰਦੇ ਹੋਏ।-ਫ਼ੋਟੋ: ਸੂਦ
Advertisement
ਜਾਗਦਾ ਸਮਾਜ ਵੈੱਲਫੇਅਰ ਕਲੱਬ ਅਮਲੋਹ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮੰਡੀ ਗੋਬਿੰਦਗੜ੍ਹ ਚੌਕ ਅਮਲੋਹ ਵਿੱਚ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਰਾਜੇਸ਼ ਕੁਮਾਰ, ਸਰਪਰਸਤ ਪ੍ਰੇਮ ਚੰਦ ਸ਼ਰਮਾ, ਗੁਰਵਿੰਦਰ ਸਿੰਘ, ਰਾਜੀਵ ਕੁਮਾਰ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ, ਗਗਨਦੀਪ ਗੁਪਤਾ, ਹਰਿੰਦਰ ਸਿੰਘ ਬੈਣਾ, ਭੂਸ਼ਨ ਸੂਦ, ਹੈਪੀ ਧੀਰ, ਵਰਿੰਦਰ ਸਿੰਘ ਰਾਣਾ, ਦਵਿੰਦਰ ਸਿੰਘ ਜੰਜੂਆ, ਭੁਪਿੰਦਰ ਸਿੰਘ, ਜਸਵੀਰ ਕੁਮਾਰ ਅਤੇ ਬਲਵਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ਫੋਟੋ ਅੱਗੇ ਫੁੱਲ ਮਾਲਾਵਾਂ ਚੜ੍ਹਾਈਆਂ ਅਤੇ ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਇਆ।
Advertisement
Show comments