ਯੁਵਾ ਮਾਮਲਿਆਂ ਤੇ ਖੇਡ ਮੰਤਰਾਲੇ ਵੱਲੋਂ ਸਮਾਗਮ
ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ‘ਮੇਰਾ ਯੁਵਾ ਭਾਰਤ’ ਫਤਹਿਗੜ੍ਹ ਸਾਹਿਬ ਵੱਲੋਂ ਯੂਨੀਵਰਸਿਟੀ ਦੇ ਸੈਮੀਨਾਰ ਹਾਲ ਵਿੱਚ ਭਾਰਤ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ।...
Advertisement
ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ‘ਮੇਰਾ ਯੁਵਾ ਭਾਰਤ’ ਫਤਹਿਗੜ੍ਹ ਸਾਹਿਬ ਵੱਲੋਂ ਯੂਨੀਵਰਸਿਟੀ ਦੇ ਸੈਮੀਨਾਰ ਹਾਲ ਵਿੱਚ ਭਾਰਤ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਯੂਨੀਵਰਸਿਟੀ ਕੈਂਪਸ ਵਿੱਚ ‘ਏਕ ਪੇੜ ਮਾਂ ਕੇ ਨਾਮ’ ਤਹਿਤ ਬੂਟੇ ਲਗਾਏ ਅਤੇ ਵਰਕਸ਼ਾਪ ਦੇ ਉੱਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਕਾਰਤਿਕ ਸਿੰਗਲਾ, ਕੁਲਵਿੰਦਰ ਕੌਰ, ਹਰਮਨਦੀਪ ਸਿੰਘ ਰੁਜ਼ਗਾਰ ਅਫ਼ਸਰ ਨੇ ਸੰਬੋਧਨ ਕੀਤਾ। ਸਟੇਜ ਸੰਚਾਲਨ ਪ੍ਰੋ. ਰਮਨਦੀਪ ਕੌਰ ਨੇ ਕੀਤਾ। ਇਸ ਮੌਕੇ ਐੱਨਜੀਓ ਜਾਗੋ ਵੱਲੋਂ ਗੁਰਵਿੰਦਰ ਸਿੰਘ ਸੋਹੀ, ਤਰਲੋਚਨ ਸਿੰਘ ਲਾਲੀ, ਜਗਦੇਵ ਸਿੰਘ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement