ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰਤਨਪੁਰਾ ’ਚ ਸੁਵਿਧਾ ਕੈਂਪ ਲਗਾਇਆ

ਘਨੌਲੀ: ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੂੰ ਸਹੂਲਤਾਂ ਦੇਣ ਸਬੰਧੀ ਸ਼ੁਰੂ ਕੀਤੀ ਗਈ ‘ਤੁਹਾਡੇ ਹੱਕਾਂ ਲਈ ਮੁਹਿੰਮ’ ਤਹਿਤ ਖੇਤਰ ਦੇ ਪਿੰਡ ਰਤਨਪੁਰਾ ਵਿੱਚ ਗ੍ਰਾਮ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ 326 ਤੋਂ ਵੱਧ ਲੋਕਾਂ ਨੇ ਲੋਕ...
Advertisement

ਘਨੌਲੀ: ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੂੰ ਸਹੂਲਤਾਂ ਦੇਣ ਸਬੰਧੀ ਸ਼ੁਰੂ ਕੀਤੀ ਗਈ ‘ਤੁਹਾਡੇ ਹੱਕਾਂ ਲਈ ਮੁਹਿੰਮ’ ਤਹਿਤ ਖੇਤਰ ਦੇ ਪਿੰਡ ਰਤਨਪੁਰਾ ਵਿੱਚ ਗ੍ਰਾਮ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ 326 ਤੋਂ ਵੱਧ ਲੋਕਾਂ ਨੇ ਲੋਕ ਭਲਾਈ ਸਕੀਮਾਂ ਸਬੰਧੀ ਰਜਿਸਟਰੇਸ਼ਨ ਕਰਵਾ ਕੇ ਇਸ ਕੈਂਪ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਸਰਪੰਚ ਬਲਜੀਤ ਸਿੰਘ ,ਇੰਦਰਜੀਤ ਸਿੰਘ, ਗੁਰਨਾਮ ਸਿੰਘ ,ਗੁਰਪ੍ਰੀਤ ਕੌਰ ਪੰਚਾਇਤ ਮੈਂਬਰ , ਮਨਜੀਤ ਕੌਰ ਆਂਗਣਵਾੜੀ ਵਰਕਰ , ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਰੋਹਿਤ ਕੁਮਾਰ, ਦਿਲਪ੍ਰੀਤ ਅਤੇ ਸਮੁੱਚੀ ਟੀਮ ਹਾਜ਼ਰ ਸੀ। -ਪੱਤਰ ਪ੍ਰੇਰਕ 

 

Advertisement

Advertisement