ਚੰਡੀਗੜ੍ਹ ਵਿੱਚ ਮਾਸਕ ਨਾ ਪਾਉਣ ’ਤੇ ਲੱਗੇਗਾ ਇਕ ਹਜ਼ਾਰ ਰੁਪਏ ਦਾ ਜੁਰਮਾਨਾ

ਪਹਿਲੀ ਦਸੰਬਰ ਤੋਂ ਰਾਤ ਦਾ ਕਰਫਿਊ ਲਾਉਣ ਦਾ ਕੋਈ ਇਰਾਦਾ ਨਹੀਂ

ਚੰਡੀਗੜ੍ਹ ਵਿੱਚ ਮਾਸਕ ਨਾ ਪਾਉਣ ’ਤੇ ਲੱਗੇਗਾ ਇਕ ਹਜ਼ਾਰ ਰੁਪਏ ਦਾ ਜੁਰਮਾਨਾ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 26 ਨਵੰਬਰ

ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਵਧਦੇ ਕੇਸਾਂ ਦਰਮਿਆਨ ਸ਼ਹਿਰ ਵਿੱਚ ਹੁਣ ਬਿਨਾਂ ਮਾਸਕ ਦੇ ਘੁੰਮਣ ’ਤੇ ਪੰਜ ਸੌ ਦੀ ਥਾਂ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਲੱਗੇਗਾ। ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ.ਸਿੰਘ ਬਦਨੌਰ ਦੀ ਅਗਵਾਈ ਵਿੱਚ ਹੋਈ ਵਾਰ ਰੂਮ ਮੀਟਿੰਗ ਦੌਰਾਨ ਲਏ ਫੈਸਲਿਆਂ ਮੁਤਾਬਕ ਹਾਲ ਦੀ ਘੜੀ 1 ਦਸੰਬਰ ਤੋਂ ਚੰਡੀਗੜ੍ਹ ਵਿੱਚ ਰਾਤ ਦਾ ਕਰਫਿਊ ਨਹੀਂ ਲੱਗੇਗਾ, ਪਰ ਕੋਚਿੰਗ ਸੈਂਟਰ ਜ਼ਰੂਰ ਖੁੱਲ੍ਹ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All