ਕਲਾਲ ਮਾਜਰਾ ’ਚ ਫਾਰਮ ਭਰੇ
ਕਾਂਗਰਸ ਪਾਰਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਸੁਰੂ ਕੀਤੀ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਪਿੰਡ ਕਲਾਲ ਮਾਜਰਾ ਵਿਚ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਅਗਵਾਈ ਹੇਠ ਫ਼ਾਰਮ ਭਰੇ ਗਏ ਅਤੇ ਵੰਡੇ ਗਏ। ਪਿੰਡ ਵਾਸੀਆਂ ਨੇ ਵੱਡੀ...
Advertisement
ਕਾਂਗਰਸ ਪਾਰਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਸੁਰੂ ਕੀਤੀ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਪਿੰਡ ਕਲਾਲ ਮਾਜਰਾ ਵਿਚ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਅਗਵਾਈ ਹੇਠ ਫ਼ਾਰਮ ਭਰੇ ਗਏ ਅਤੇ ਵੰਡੇ ਗਏ। ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਫਾਰਮ ਭਰ ਕੇ ਇਸ ਮੁਹਿੰਮ ਨੂੰ ਹੁੰਗਾਰਾ ਦਿੱਤਾ। ਇਸ ਮੌਕੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ, ਸਵਰਨ ਸਿੰਘ, ਬਲਵੀਰ ਸਿੰਘ ਮਿੰਟੂ, ਯੂਥ ਕਾਂਗਰਸ ਦੇ ਪ੍ਰਧਾਨ ਲਵਪ੍ਰੀਤ ਸਿੰਘ, ਗੁਰਬਚਨ ਸਿੰਘ, ਸੁੱਖਾ ਖੁੰਮਣਾਂ, ਪੀਏ ਮਨਪ੍ਰੀਤ ਸਿੰਘ ਮਿੰਟਾ ਅਤੇ ਕਾਲਾ ਬੈਂਸ ਹਾਜ਼ਰ ਸਨ।
Advertisement
Advertisement