DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ

ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ।

ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਅਤੇ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਈ ਜਾ ਸਕੇ।

Advertisement

Advertisement
Advertisement
×