ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਮਰਸ ਐਸੋਸੀਏਸ਼ਨ ਦਾ ਗਠਨ

ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਸੈਸ਼ਨ 2025-2026 ਲਈ ਕਮਰਸ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ। ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਤੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਨਵੇਂ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਕਾਮਰਸ ਵਿਭਾਗ ਦੇ ਮੁਖੀ...
ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਤੇ ਹੋਰ। -ਫੋਟੋ: ਸੂਦ
Advertisement

ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਸੈਸ਼ਨ 2025-2026 ਲਈ ਕਮਰਸ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ। ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਤੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਨਵੇਂ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਦੱਸਿਆ ਕਿ ਵਿਭਾਗ ਦੇ ਡਾ. ਰਸ਼ਪਾਲਜੀਤ ਕੌਰ, ਪ੍ਰੋ. ਨਵਨੀਤ ਕੌਰ ਅਤੇ ਪ੍ਰੋ. ਗੁਰਪ੍ਰੀਤ ਕੌਰ ਨੂੰ ਕਾਮਰਸ ਐਸੋਸੀਏਸ਼ਨ ਦੇ ਟੀਚਰ ਇੰਚਾਰਜ ਚੁਣਿਆ ਗਿਆ। ਵਿਦਿਆਰਥਣ ਜਸਮੀਨ ਕੌਰ ਨੂੰ ਪ੍ਰਧਾਨ, ਕਮਲਪ੍ਰੀਤ ਕੌਰ ਨੂੰ ਮੀਤ ਪ੍ਰਧਾਨ, ਸਿਮਰਪ੍ਰੀਤ ਕੌਰ ਨੂੰ ਸਕੱਤਰ, ਹਰਸ਼ਦੀਪ ਕੌਰ ਨੂੰ ਫਾਇਨਾਂਸ ਸਕੱਤਰ, ਗੁਰਲੀਨ ਕੌਰ, ਸੁਖਪ੍ਰੀਤ ਕੌਰ ਅਤੇ ਇੰਦਰਪ੍ਰੀਤ ਸਿੰਘ ਨੂੰ ਜੁਆਇੰਟ ਸਕੱਤਰ, ਮੰਨਤਪ੍ਰੀਤ ਕੌਰ ਤੇ ਨਵਨੀਤ ਕੌਰ ਨੂੰ ਖਜ਼ਾਨਚੀ, ਜਸ਼ਨਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਮੌਕੇ ਡਾ. ਹਰਜੀਤ ਕੌਰ ਹਾਜ਼ਰ ਸਨ।

Advertisement
Advertisement