ਸਾਬਕਾ ਮੰਤਰੀ ਦੀ ਕਾਂਗਰਸ ਵਰਕਰਾਂ ਨਾਲ ਮੀਟਿੰਗ
ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਾਂਗਰਸ ਦਫਤਰ ਅਮਲੋਹ ਵਿੱਚ ਕਾਂਗਰਸ ਵਰਕਰਾਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨ ਦਾ ਸੱਦਾ ਦਿਤਾ। ਉਨ੍ਹਾਂ ਚੋਣ ਲੜ ਰਹੇ ਉਮੀਦਵਾਰਾਂ ਨਾਲ ਵੀ...
ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਾਂਗਰਸ ਦਫਤਰ ਅਮਲੋਹ ਵਿੱਚ ਕਾਂਗਰਸ ਵਰਕਰਾਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨ ਦਾ ਸੱਦਾ ਦਿਤਾ। ਉਨ੍ਹਾਂ ਚੋਣ ਲੜ ਰਹੇ ਉਮੀਦਵਾਰਾਂ ਨਾਲ ਵੀ ਗਲਬਾਤ ਕਰਕੇ ਅਗਲੀ ਰਣਨਿਤੀ ਤਹਿ ਕੀਤੀ। ਮੀਟਿੰਗ ਵਿਚ ਬਲਾਕ ਕਾਂਗਰਸ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਬਲਵੀਰ ਸਿੰਘ ਮਿੰਟੂ, ਗੁਰਮੀਤ ਸਿੰਘ ਟਿੱਬੀ, ਕੌਂਸਲਰ ਜਸਵਿੰਦਰ ਸਿੰਘ ਬਿੰਦਰ, ਕੁਲਵਿੰਦਰ ਸਿੰਘ, ਜਗਦੀਸ਼ ਸਿੰਘ ਦੀਸ਼ਾ ਸੌਟੀ, ਕਿਸਾਨ ਵਿੰਗ ਦੇ ਅਮਨਦੀਪ ਸਿੰਘ, ਰਾਜਵਿੰਦਰ ਸਿੰਘ ਘੂਟੀਡ, ਗੁਰਮੁਖ ਸਿੰਘ ਨਰੈਣਗੜ੍ਹ, ਜਸਪਾਲ ਸਿੰਘ ਜੱਗਾ, ਐਡਵੋਕੇਟ ਯਾਦਵਿੰਦਰ ਪਾਲ ਸਿੰਘ, ਹਰਦੀਪ ਸਿੰਘ ਤੰਗਰਾਲਾ, ਐਸਸੀ ਵਿੰਗ ਦੇ ਪ੍ਰਧਾਨ ਜਗਤਾਰ ਸਿੰਘ ਤੰਗਰਾਲਾ, ਪ੍ਰਧਾਨ ਲਵਪ੍ਰੀਤ ਸਿੰਘ ਕਾਹਨਪੁਰ, ਦਵਿੰਦਰ ਸਿੰਘ ਲੱਕੀ, ਕੁਲਵਿੰਦਰ ਕੌਰ ਲਾਡਪੂਰ, ਕਮਲਜੀਤ ਸਿੰਘ ਲਾਡਪੂਰ, ਨਰਿੰਦਰ ਸਿੰਘ ਚੀਮਾ, ਹਰਚੰਦ ਸਿੰਘ ਸਮਸ਼ਪੁਰ, ਜਗਵਿੰਦਰ ਸਿੰਘ ਰਹਿਲ, ਸੰਜੇ ਸਲਾਣੀ, ਜੱਗੀ ਬੜੈਚਾ ਆਦਿ ਹਾਜ਼ਰ ਸਨ।

