ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ
ਆੜ੍ਹਤੀ ਐਸੋਸੀਏਸ਼ਨ ਚਮਕੌਰ ਸਾਹਿਬ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸਥਾਨਕ ਅਨਾਜ ਮੰਡੀ ਵਿੱਚ ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਆੜ੍ਹਤੀ ਮਨਜੀਤ ਸਿੰਘ ਕੰਗ ਅਤੇ ਉੱਜਲ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਤ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ, ਭਾਈ...
Advertisement
ਆੜ੍ਹਤੀ ਐਸੋਸੀਏਸ਼ਨ ਚਮਕੌਰ ਸਾਹਿਬ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸਥਾਨਕ ਅਨਾਜ ਮੰਡੀ ਵਿੱਚ ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਆੜ੍ਹਤੀ ਮਨਜੀਤ ਸਿੰਘ ਕੰਗ ਅਤੇ ਉੱਜਲ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਤ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ, ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਭਾਈ ਜਸਵੰਤ ਸਿੰਘ ਰਤਵਾੜਾ ਸਾਹਿਬ, ਡਾ ਸੁਖਵਿੰਦਰ ਸਿੰਘ ਥਰਮਲ ਕਲੋਨੀ ਰੂਪਨਗਰ, ਬਾਬਾ ਜੋਗਿੰਦਰ ਸਿੰਘ ਚਮਕੌਰ ਸਾਹਿਬ ਅਤੇ ਭਾਈ ਗੁਰਪ੍ਰੀਤ ਸਿੰਘ ਰੋਲੂਮਾਜਰਾ ਵਾਲਿਆਂ ਨੇ ਕੀਰਤਨ ਕੀਤਾ। ਇਸ ਮੌਕੇ ਆੜ੍ਹਤੀ ਕੇਹਰ ਸਿੰਘ, ਜਥੇ ਪ੍ਰੀਤਮ ਸਿੰਘ, ਪ੍ਰਗਟ ਸਿੰਘ, ਮੇਜਰ ਸਿੰਘ ਮਾਂਗਟ, ਸੁਖਵਿੰਦਰ ਸਿੰਘ, ਸੁਰਮੁੱਖ ਸਿੰਘ, ਜਥੇ ਗੁਰਮੀਤ ਸਿੰਘ, ਤੇਜਪਾਲ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ ਢਿੱਲੋਂ,ਮੋਹਨ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ ਅਤੇ ਕੁਲਵਿੰਦਰ ਸਿੰਘ ਹਾਜ਼ਰ ਸਨ।
Advertisement
Advertisement