DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੈਂਕ ਡਕੈਤੀ ਮਾਮਲੇ ਵਿੱਚ ਭਗੌੜਾ ਕਾਬੂ

ਪੀ ਓ ਸਟਾਫ ਦੀ ਟੀਮ ਨੇ ਅਦਾਲਤ ਤੋਂ ਭਗੌੜੇ ਮੁਲਜ਼ਮ ਸੰਦੀਪ ਸਿੰਘ ਉਰਫ਼ ਸੰਨੀ, ਵਾਸੀ ਪਿੰਡ ਮਹਿਤਪੁਰ, ਜ਼ਿਲ੍ਹਾ ਜਲੰਧਰ (ਮੌਜੂਦਾ ਵਾਸੀ ਚੰਡੀਗੜ੍ਹ) ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ ਪੀ ਸ੍ਰੀ ਜਿੰਦਲ ਨੇ ਦੱਸਿਆ ਕਿ ਸੰਦੀਪ ਸਿੰਘ ਉਰਫ ਸੰਨੀ ਨੂੰ ਥਾਣਾ ਮਟੌਰ...

  • fb
  • twitter
  • whatsapp
  • whatsapp
Advertisement
ਪੀ ਓ ਸਟਾਫ ਦੀ ਟੀਮ ਨੇ ਅਦਾਲਤ ਤੋਂ ਭਗੌੜੇ ਮੁਲਜ਼ਮ ਸੰਦੀਪ ਸਿੰਘ ਉਰਫ਼ ਸੰਨੀ, ਵਾਸੀ ਪਿੰਡ ਮਹਿਤਪੁਰ, ਜ਼ਿਲ੍ਹਾ ਜਲੰਧਰ (ਮੌਜੂਦਾ ਵਾਸੀ ਚੰਡੀਗੜ੍ਹ) ਨੂੰ ਗ੍ਰਿਫ਼ਤਾਰ ਕੀਤਾ ਹੈ।

ਐੱਸ ਪੀ ਸ੍ਰੀ ਜਿੰਦਲ ਨੇ ਦੱਸਿਆ ਕਿ ਸੰਦੀਪ ਸਿੰਘ ਉਰਫ ਸੰਨੀ ਨੂੰ ਥਾਣਾ ਮਟੌਰ ਵਿੱਚ ਦਰਜ ਮੁਕੱਦਮੇ ਸਬੰਧੀ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਸਾਲ 2020 ਨੂੰ ਪੰਜਾਬ ਨੈਸ਼ਨਲ ਬੈਂਕ, ਫੇਜ਼-3 ਏ, ਮੁਹਾਲੀ ਵਿੱਚ ਪਿਸਤੌਲ ਦੀ ਨੋਕ ’ਤੇ ਡਕੈਤੀ ਕੀਤੀ ਸੀ, ਜਿਸ ਮਗਰੋਂ ਅਦਾਲਤ ਨੇ ਉਸ ਨੂੰ ਭਗੌੜਾ ਐਲਾਨਿਆ ਸੀ।

Advertisement

Advertisement
×