ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗਿਆਨੀ ਹਰਪ੍ਰੀਤ ਸਿੰਘ ਨੇ ਤਿਆਗ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ: ਪੀਰਮੁਹੰਮਦ

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਖ਼ੁਦ ਨੂੰ ਪ੍ਰਧਾਨਗੀ ਦੀ ਦੌੜ ਤੋਂ ਵੱਖ ਕਰਨ ’ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ...
ਕਰਨੈਲ ਸਿੰਘ ਪੀਰਮੁਹੰਮਦ
Advertisement
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਖ਼ੁਦ ਨੂੰ ਪ੍ਰਧਾਨਗੀ ਦੀ ਦੌੜ ਤੋਂ ਵੱਖ ਕਰਨ ’ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਬਹੁਤ ਹੀ ਸੁਲਝੇ ਹੋਏ ਧਾਰਮਿਕ ਸਖਸ਼ੀਅਤ ਦੇ ਮਾਲਕ ਹਨ। ਉਨ੍ਹਾਂ ਤਿਆਗ ਦੀ ਭਾਵਨਾ ਤਹਿਤ ਸਮੁੱਚੀਆਂ ਪ੍ਰਸਥਿਤੀਆਂ ਨੂੰ ਧਿਆਨ ਵਿੱਚ ਰੱਖ ਕੇ ਸ਼ਲਾਘਾਯੋਗ ਕਦਮ ਪੁੱਟਿਆ ਹੈ।

 

Advertisement

Advertisement