ਗਿੱਲ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਨਵੀਂ ਦਿੱਲੀ ਵਿੱਚ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਰਾਣਾ ਗਿੱਲ ਨੇ ਅਮਿਤ ਸ਼ਾਹ ਨੂੰ ਦੀਵਾਲੀ ਦੇ ਤਿਉਹਾਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਮੰਤਰੀ ਨੂੰ ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ ਦੀ...
Advertisement
ਨਵੀਂ ਦਿੱਲੀ ਵਿੱਚ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਰਾਣਾ ਗਿੱਲ ਨੇ ਅਮਿਤ ਸ਼ਾਹ ਨੂੰ ਦੀਵਾਲੀ ਦੇ ਤਿਉਹਾਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਮੰਤਰੀ ਨੂੰ ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਅਤੇ ਰਾਜ ਨਾਲ ਸਬੰਧਿਤ ਹੋਰ ਸਮਾਜਿਕ ਸਿਆਸੀ ਮੁੱਦਿਆਂ ਤੋਂ ਜਾਣੂ ਕਰਵਾਇਆ।
Advertisement
Advertisement