ਗਿੱਲ ਨੇ ਰੀਮਾ ਲਈ ਵੋਟਾਂ ਮੰਗੀਆਂ
ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਖਿਜ਼ਰਾਬਾਦ ਜ਼ੋਨ ਤੋਂ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਰੀਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲਾਂ ਤੋਂ ਪਿੰਡ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ...
Advertisement
ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਖਿਜ਼ਰਾਬਾਦ ਜ਼ੋਨ ਤੋਂ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਰੀਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲਾਂ ਤੋਂ ਪਿੰਡ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਵਿਕਾਸ ਲਈ ਕੇਂਦਰ ਨਾਲ ਮਿਲ ਕੇ ਚੱਲਣਾ ਜ਼ਰੂਰੀ ਹੈ ਇਸ ਲਈ ਭਾਜਪਾ ਦੇ ਹੱਥ ਮਜ਼ਬੂਤ ਕਰਨੇ ਸਮੇਂ ਦੀ ਲੋੜ ਹੈ। ਇਸ ਮੌਕੇ ਗੁਰਮੀਤ ਸਿੰਘ ਮੀਤੀ, ਰਾਜੇਸ਼ ਕੁਮਾਰ,ਪਰਮਜੀਤ ਸਿੰਘ,ਅਰਵਿੰਦ ਗੁਪਤਾ, ਬਿੱਟੂ ਗੁਪਤਾ, ਪਵਨ ਕੁਮਾਰ, ਨਰੇਸ਼ ਕੁਮਾਰ, ਰਾਮਜੀਵਨ ਅਤੇ ਜਗਜੀਵਨ ਹਾਜ਼ਰ ਸਨ।
Advertisement
