ਸਰਕਾਰ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ: ਚੱਢਾ
ਬਲਵਿੰਦਰ ਰੈਤ ਨੂਰਪੁਰ ਬੇਦੀ, 29 ਮਈ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਸਿੱਖਿਆ ਨੂੰ ਸਮੇਂ ਦਾ ਹਾਣੀ...
Advertisement
Advertisement
×