DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਚਾਰ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਹਲਕਾ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਖੇਤਰ ਦੀਆਂ ਚਾਰ ਦਾਣਾ ਮੰਡੀਆਂ ਲਾਲੜੂ, ਟਿਵਾਣਾ, ਜੜੌਤ ਅਤੇ ਤਸਿੰਬਲੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੋਂ ਸਹੂਲਤਾਂ ਬਾਰੇ ਜਾਣਕਾਰੀ...

  • fb
  • twitter
  • whatsapp
  • whatsapp
featured-img featured-img
ਲਾਲੜੂ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਹੋਰ। -ਫੋਟੋ: ਭੱਟੀ
Advertisement

ਹਲਕਾ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਖੇਤਰ ਦੀਆਂ ਚਾਰ ਦਾਣਾ ਮੰਡੀਆਂ ਲਾਲੜੂ, ਟਿਵਾਣਾ, ਜੜੌਤ ਅਤੇ ਤਸਿੰਬਲੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੋਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਵਿਧਾਇਕ ਰੰਧਾਵਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਫ਼ਸਲ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਪੂਰੀ ਕੀਤੀ ਜਾਵੇ। ਲਾਲੜੂ ਮੰਡੀ ਵਿੱਚ ਕਿਸਾਨ ਗੁਰਪ੍ਰੀਤ ਸਿੰਘ, ਟਿਵਾਣਾ ਵਿੱਚ ਬਲਜਿੰਦਰ ਸਿੰਘ, ਜੜੌਤ ਵਿੱਚ ਵਰਿੰਦਰ ਸਿੰਘ ਅਤੇ ਤਸਿੰਬਲੀ ਵਿੱਚ ਗੁਰਧਿਆਨ ਸਿੰਘ ਦੀ ਫ਼ਸਲ ਦੀ ਰਸਮੀ ਖਰੀਦ ਸ਼ੁਰੂ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਲਾਲੜੂ ਦੇ ਚੇਅਰਮੈਨ ਗੁਰਸੇਵਕ ਸਿੰਘ, ਨਗਰ ਕੌਂਸਲ ਪ੍ਰਧਾਨ ਜ਼ੋਰਾਵਰ ਸਿੰਘ, ਆਪ ਆਗੂ ਲੇਖਰਾਜ ਸ਼ਰਮਾ ਤਾ ਸਿੰਬਲੀ, ਕੌਂਸਲਰ, ਪੰਚ-ਸਰਪੰਚ, ਪਾਰਟੀ ਆਗੂ, ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀ ਮੌਜੂਦ ਸਨ।

Advertisement

Advertisement
Advertisement
×