ਬਰਾਸ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੀ ਅਨਾਜ ਮੰਡੀ ਬਰਾਸ ਵਿੱਚ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੇਨ ਗੁਰਵਿੰਦਰ ਸਿੰਘ ਢਿੱਲੋਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਇੰਦਰਜੀਤ ਸਿੰਘ ਆੜ੍ਹਤੀ, ਜਤਿੰਦਰ ਪਹੂਜਾ ਆੜ੍ਹਤੀ ਧਨੋਆ ਟਰੇਡਰ, ਆੜ੍ਹਤੀ ਮਨਜੋਤ ਸਿੰਘ, ਕਿਸਾਨ...
Advertisement
ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੀ ਅਨਾਜ ਮੰਡੀ ਬਰਾਸ ਵਿੱਚ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੇਨ ਗੁਰਵਿੰਦਰ ਸਿੰਘ ਢਿੱਲੋਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਇੰਦਰਜੀਤ ਸਿੰਘ ਆੜ੍ਹਤੀ, ਜਤਿੰਦਰ ਪਹੂਜਾ ਆੜ੍ਹਤੀ ਧਨੋਆ ਟਰੇਡਰ, ਆੜ੍ਹਤੀ ਮਨਜੋਤ ਸਿੰਘ, ਕਿਸਾਨ ਗੁਰਨਾਮ ਸਿੰਘ, ਇੰਸਪੈਕਟਰ ਅਮਰਪ੍ਰੀਤ ਸਿੰਘ, ਅੰਕੁਰ ਗਰਗ ਪਨਗਰੇਨ ਮਾਰਕੀਟ ਕਮੇਟੀ ਸਟਾਫ ਪ੍ਰਭਜੋਤ ਸਿੰਘ, ਸਕੱਤਰ ਮਾਰਕੀਟ ਕਮੇਟੀ ਗੁਰਦੀਪ ਸਿੰਘ, ਦਲਵੀਰ ਸਿੰਘ ਮੰਡੀ ਸੁਪਰਵਾਈਜ਼ਰ ਗੁਰਸੱਜਣ ਸਿੰਘ, ਅਮਨਪ੍ਰੀਤ ਸਿੰਘ, ਵਿਕਰਮ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਦਰਸ਼ਨ ਸਿੰਘ ਸਿੱਧੂ ਅਤੇ ਕਿਸਾਨ ਆਗੂ ਪਰਮਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ। ਸ੍ਰੀ ਢਿਲੋਂ ਨੇ ਕਿਸਾਨਾਂ ਨੂੰ ਝੋਨਾ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਦੀ ਵੀ ਅਪੀਲ ਕੀਤੀ।
Advertisement
Advertisement