ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪ੍ਰਸ਼ਨੋਤਰੀ ਮੁਕਾਬਲੇ ’ਚ ਸਰਕਾਰੀ ਸਕੂਲ-32 ਮੋਹਰੀ

ਚੰਡੀਗੜ੍ਹ: ਇੱਥੋਂ ਦੇ ਬੋਟੈਨੀਕਲ ਗਾਰਡਨ ਸਾਰੰਗਪੁਰ ਵਿੱਚ ਅੰਤਰ ਸਕੂਲ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 32 ਸੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਨੇ ਇਸ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਿਹਾ...
ਜੇਤੂ ਵਿਦਿਆਰਥਣਾਂ ਨਾਲ ਸਕੂਲ ਪ੍ਰਬੰਧਕ।
Advertisement
ਚੰਡੀਗੜ੍ਹ: ਇੱਥੋਂ ਦੇ ਬੋਟੈਨੀਕਲ ਗਾਰਡਨ ਸਾਰੰਗਪੁਰ ਵਿੱਚ ਅੰਤਰ ਸਕੂਲ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 32 ਸੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਨੇ ਇਸ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਟੀਮ ਵਿਚ ਸਕੂਲ ਦੀ ਦਸਵੀਂ ਦੀ ਲਿਜ਼ਾ, ਨੌਵੀਂ ਦੀ ਰਿਆ ਤੇ ਅੱਠਵੀਂ ਦੀ ਸੋਨਾਕਸ਼ੀ ਨੇ ਹਿੱਸਾ ਲਿਆ ਤੇ ਸਾਰੇ ਸਕੂਲਾਂ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ। ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਵਿਦਿਆਰਥਣਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। -ਟਨਸ
Advertisement