ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਦੇ ਸਰਕਾਰੀ ਸਕੂਲ ਵਿਸ਼ਵ ਪੱਧਰੀ ਬਣ ਰਹੇ ਨੇ: ਚੱਢਾ

ਰੂਪਨਗਰ (ਪੱਤਰ ਪ੍ਰੇਰਕ): ਵਿਧਾਇਕ ਦਿਨੇਸ਼ ਚੱਢਾ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲ ਵਿਸ਼ਵ ਪੱਧਰੀ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ...
Advertisement

ਰੂਪਨਗਰ (ਪੱਤਰ ਪ੍ਰੇਰਕ): ਵਿਧਾਇਕ ਦਿਨੇਸ਼ ਚੱਢਾ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲ ਵਿਸ਼ਵ ਪੱਧਰੀ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿਕਾਸ ਕਾਰਜਾਂ ਤੇ ਕਰੋੜਾਂ ਰੁਪਏ ਦੀ ਗਰਾਂਟ ਖ਼ਰਚੀ ਜਾ ਰਹੀ ਹੈ। ਉਨ੍ਹਾਂ ਅੱਜ ਹਲਕੇ ਦੇ ਸਕੂਲਾਂ ’ਚ 48.72 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਸਰਪੰਚ ਜਗਜੀਤ ਸਿੰਘ ਮਗਰੋੜ, ਜਸਵਿੰਦਰ ਸਿੰਘ ਸੋਨੀ ਆਦਿ ਹਾਜ਼ਰ ਸਨ।

Advertisement
Advertisement