ਲੈਂਡ ਪੂਲਿੰਗ ਨੀਤੀ ਵਾਪਸ ਲਵੇ ਸਰਕਾਰ: ਪੀਰਮੁਹੰਮਦ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਲੈਂਡ ਪੂਲਿੰਗ ਨੀਤੀ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆ ਪੰਜਾਬ ਸਰਕਾਰ ਨੂੰ ਇਹ ਨੀਤੀ ਤਹਿਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਲੈਂਡ ਪੂਲਿੰਗ ਨੀਤੀ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆ ਪੰਜਾਬ ਸਰਕਾਰ ਨੂੰ ਇਹ ਨੀਤੀ ਤਹਿਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹ ਲੈਂਡ ਪੂਲਿੰਗ ਸਕੀਮ ਤੁਰੰਤ ਸਰਕਾਰ ਵਾਪਸ ਲਵੇ ਕਿਉਂਕਿ ਇਹ ਕਿਸਾਨਾਂ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾ ਹੀ ਕਰਜੇ ਦੀ ਮਾਰ ਝੱਲ ਰਹੇ ਹਨ, ਕਿਉਂਕਿ ਉਨ੍ਹਾਂ ਕੋਲ ਜ਼ਮੀਨਾਂ ਵੀ ਘੱਟ ਹਨ।
Advertisement
Advertisement
×