ਰਾਜਪਾਲ ਅਸ਼ੀਮ ਕੁਮਾਰ ਘੋਸ਼ ਮਾਤਾ ਮਨਸਾ ਦੇਵੀ ਮੰਦਿਰ ਨਤਮਸਤਕ
ਹਰਿਆਣਾ ਦੇ ਨਵੇਂ ਬਣੇ ਰਾਜਪਾਲ ਡਾ. ਅਸ਼ੀਮ ਕੁਮਾਰ ਘੋਸ਼ ਨੇ ਪੰਚਕੂਲਾ ਦੇ ਮਾਤਾ ਮਨਸਾ ਦੇਵੀ ਮੰਦਰ ਵਿੱਚ ਮੱਥਾ ਟੇਕਿਆ। ਉਨ੍ਹਾਂ ਮੰਦਰ ਵਿੱਚ ਪੂਜਾ ਕੀਤੀ। ਰਾਜਪਾਲ ਨੇ ਮਾਤਾ ਮਨਸਾ ਦੇਵੀ ਮੰਦਿਰ ਵਿੱਚ ਚੱਲ ਰਹੇ ਵਿਕਾਮ ਕਾਰਜਾਂ ਦਾ ਜਾਣਕਾਰੀ ਲਈ। ਇਸ ਮੌਕੇ...
Advertisement
ਹਰਿਆਣਾ ਦੇ ਨਵੇਂ ਬਣੇ ਰਾਜਪਾਲ ਡਾ. ਅਸ਼ੀਮ ਕੁਮਾਰ ਘੋਸ਼ ਨੇ ਪੰਚਕੂਲਾ ਦੇ ਮਾਤਾ ਮਨਸਾ ਦੇਵੀ ਮੰਦਰ ਵਿੱਚ ਮੱਥਾ ਟੇਕਿਆ। ਉਨ੍ਹਾਂ ਮੰਦਰ ਵਿੱਚ ਪੂਜਾ ਕੀਤੀ। ਰਾਜਪਾਲ ਨੇ ਮਾਤਾ ਮਨਸਾ ਦੇਵੀ ਮੰਦਿਰ ਵਿੱਚ ਚੱਲ ਰਹੇ ਵਿਕਾਮ ਕਾਰਜਾਂ ਦਾ ਜਾਣਕਾਰੀ ਲਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਮਾਤਾ ਮਨਸਾ ਦੇਵੀ ਪੂਜਾ ਸਥਲ ਬੋਰਡ ਦੇ ਅਧਿਕਾਰੀ ਵੀ ਸ਼ਾਮਲ ਸਨ।
Advertisement
Advertisement