ਕਰਿਆਨਾ ਐਸੋਸੀਏਸ਼ਨ ਵੱਲੋਂ ਮੋਦੀ ਨੂੰ ਵਧਾਈ
ਪੱਤਰ ਪ੍ਰੇਰਕ ਖਰੜ, 7 ਮਈ ਪੰਜਾਬ ਭਰ ਦੇ ਹਜ਼ਾਰਾਂ ਦੀ ਗਿਣਤੀ ਵਿਚ ਕੰਮ ਕਰਨ ਵਾਲੇ ਛੋਟੇ ਦੁਕਾਨਦਾਰਾਂ ਦੀ ਨੁਮਾਇੰਦਾ ਜਮਾਤ ਕਰਿਆਨਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪ੍ਰਮੋਦ ਗੁਪਤਾ ਧੂਰੀ ਨੇ ਪਾਕਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਕੀਤੀ ਕਾਰਵਾਈ ਲਈ ਪ੍ਰਧਾਨ ਮੰਤਰੀ ਨਰਿੰਦਰ...
Advertisement
ਪੱਤਰ ਪ੍ਰੇਰਕ
ਖਰੜ, 7 ਮਈ
Advertisement
ਪੰਜਾਬ ਭਰ ਦੇ ਹਜ਼ਾਰਾਂ ਦੀ ਗਿਣਤੀ ਵਿਚ ਕੰਮ ਕਰਨ ਵਾਲੇ ਛੋਟੇ ਦੁਕਾਨਦਾਰਾਂ ਦੀ ਨੁਮਾਇੰਦਾ ਜਮਾਤ ਕਰਿਆਨਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪ੍ਰਮੋਦ ਗੁਪਤਾ ਧੂਰੀ ਨੇ ਪਾਕਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਕੀਤੀ ਕਾਰਵਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਐਸੋਸੀਏਸਨ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਹਿੱਤ ਵਿੱਚ ਜੋ ਵੀ ਹੁਕਮ ਦੇਣਗੇ, ਪੰਜਾਬ ਭਰ ਦੇ ਕਰਿਆਨਾ ਵਪਾਰੀ ਉਨ੍ਹਾਂ ਅਤੇ ਭਾਰਤ ਸਰਕਾਰ ਦਾ ਪੂਰਾ ਸਮਰਥਨ ਕਰਨਗੇ।
Advertisement
Advertisement
×