ਗੁਰਦੀਪ ਸਿੰਘ ਕੰਗ ਨੇ ਚਾਰਜ ਸੰਭਾਲਿਆ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਗੁਰਦੀਪ ਸਿੰਘ ਕੰਗ ਨੇ ਬਤੌਰ ਮਨੈਜਰ ਅਹੁਦਾ ਸੰਭਾਲ ਲਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਭਾਈ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਫ਼ਤਹਿਗੜ੍ਹ ਸਾਹਿਬ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮਕਾਰੋਪੁਰ,...
Advertisement
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਗੁਰਦੀਪ ਸਿੰਘ ਕੰਗ ਨੇ ਬਤੌਰ ਮਨੈਜਰ ਅਹੁਦਾ ਸੰਭਾਲ ਲਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਭਾਈ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਫ਼ਤਹਿਗੜ੍ਹ ਸਾਹਿਬ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮਕਾਰੋਪੁਰ, ਪੁਰਾਣੇ ਮੈਨੇਜਰ ਰਣਜੀਤ ਸਿੰਘ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਜਗਮੀਤ ਸਿੰਘ ਜੱਗਾ, ਕੁਲਵਿੰਦਰ ਸਿੰਘਚੀਮਾ, ਦਮਦਮੀ ਟਕਸਾਲ ਦੇ ਗੁਰਦੀਪ ਸਿੰਘ ਨੌਲੱਖਾ, ਰਿਕਾਰਡ ਕੀਪਰ ਹਰਮਨਜੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement
×

