ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ

ਰੂਪਨਗਰ: ਜ਼ਿਲ੍ਹੇ ਦੇ ਘਾੜ ਇਲਾਕੇ ਵਿੱਚ ਸਥਿਤ ਇਤਿਹਾਸਿਕ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ਼ ਜੀ ਨੌਰੰਗਪੁਰ ਬੜੀ ਦੀ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਗੁਰਦੁਆਰਾ...
ਪਿੰਡ ਪੁਰਖਾਲੀ ਨੇੜੇ ਰਸਤੇ ਦੀ ਮੁਰੰਮਤ ਕਰਵਾਉਂਦੇ ਹੋਏ ਬਾਬਾ ਗੁਰਪ੍ਰੀਤ ਸਿੰਘ। -ਫੋਟੋ: ਜਗਮੋਹਨ
Advertisement

ਰੂਪਨਗਰ: ਜ਼ਿਲ੍ਹੇ ਦੇ ਘਾੜ ਇਲਾਕੇ ਵਿੱਚ ਸਥਿਤ ਇਤਿਹਾਸਿਕ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ਼ ਜੀ ਨੌਰੰਗਪੁਰ ਬੜੀ ਦੀ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਗੁਰਦੁਆਰਾ ਸਾਹਬਿ ਦੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਅਧੀਨ ਇਲਾਕੇ ਦੇ ਟੁੱਟੇ ਰਸਤਿਆਂ ਨੂੰ ਸੰਵਾਰਨ ਦੀ ਸੇਵਾ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਲੰਗਰ ਤਿਆਰ ਕਰਵਾ ਕੇ ਭੇਜਿਆ ਜਾ ਰਿਹਾ ਹੈ। ਇਸ ਮੌਕੇ ਘਾੜ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement
Tags :
ਹੜ੍ਹਗੁਰਦੁਆਰਾਪੀੜਤਾਂਪ੍ਰਬੰਧਕਾਂਵੱਲੋਂ