ਗੁਰਜੀਤ ਸਿੰਘ ਨੇ ਮੁੱਖ ਅਧਿਆਪਕ ਵੱਜੋਂ ਕਾਰਜਭਾਰ ਸੰਭਾਲਿਆ
ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਗੁਰਜੀਤ ਸਿੰਘ ਨੇ ਮੁਹਾਲੀ ਦੇ ਫੇਜ਼ ਪੰਜ ਦੇ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਵਜੋਂ ਚਾਰਜ ਸੰਭਾਲ ਲਿਆ ਹੈ। ਲੁਧਿਆਣਾ ਤੋਂ ਮੁਹਾਲੀ ਦੀ ਬਦਲੀ ਉਪਰੰਤ ਉਹ ਇੱਥੇ...
Advertisement
ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਗੁਰਜੀਤ ਸਿੰਘ ਨੇ ਮੁਹਾਲੀ ਦੇ ਫੇਜ਼ ਪੰਜ ਦੇ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਵਜੋਂ ਚਾਰਜ ਸੰਭਾਲ ਲਿਆ ਹੈ। ਲੁਧਿਆਣਾ ਤੋਂ ਮੁਹਾਲੀ ਦੀ ਬਦਲੀ ਉਪਰੰਤ ਉਹ ਇੱਥੇ ਤਾਇਨਾਤ ਕੀਤੇ ਗਏ ਹਨ। ਮੁੱਖ ਅਧਿਆਪਕ ਵਜੋਂ ਪਦਉਨਤ ਹੋਣ ਤੋਂ ਪਹਿਲਾਂ ਉਨ੍ਹਾਂ ਸਰਕਾਰੀ ਹਾਈ ਸਕੂਲ ਕੁੰਭੜਾ ਵਿੱਚ ਬਤੌਰ ਡੀਪੀਈ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਕਈਂ ਕੌਮੀ ਪੱਧਰ ਦੇ ਖਿਡਾਰੀ ਵੀ ਪੈਦਾ ਕੀਤੇ।
Advertisement
Advertisement