ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰਤਵਾੜਾ ਸਾਹਿਬ ’ਚ ਗੁਰਮਤਿ ਸਮਾਗਮ ਭਲਕੇ

ਮੁੱਲਾਂਪੁਰ ਗਰੀਬਦਾਸ: ਸੱਚਖੰਡ ਵਾਸੀ ਸੰਤ ਵਰਿਆਮ ਸਿੰਘ ਦੇ ਜਨਮ ਦਿਹਾੜੇ ਮੌਕੇ 17 ਜੂਨ ਨੂੰ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਨਿਊ ਚੰਡੀਗੜ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਡਾਇਰੈਕਟਰ ਜਸਵੰਤ ਸਿੰਘ ਸਿਆਣ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ...
Advertisement
ਮੁੱਲਾਂਪੁਰ ਗਰੀਬਦਾਸ: ਸੱਚਖੰਡ ਵਾਸੀ ਸੰਤ ਵਰਿਆਮ ਸਿੰਘ ਦੇ ਜਨਮ ਦਿਹਾੜੇ ਮੌਕੇ 17 ਜੂਨ ਨੂੰ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਨਿਊ ਚੰਡੀਗੜ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਡਾਇਰੈਕਟਰ ਜਸਵੰਤ ਸਿੰਘ ਸਿਆਣ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਤੇ 11 ਵਜੇ ਗੁਰੂ ਦਾ ਅੰਮ੍ਰਿਤ ਸੰਚਾਰ ਹੋਵੇਗਾ, ਉਪਰੰਤ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਚੇਅਰਮੈਨ ਸੰਤ ਲਖਬੀਰ ਸਿੰਘ ਸਣੇ ਹੋਰ ਕਈ ਸੰਤ ਮਹਾਂਪੁਰਸ਼ ਕੀਰਤਨ ਕਰਨਗੇ। -ਪੱਤਰ ਪ੍ਰੇਰਕ 

Advertisement
Advertisement