ਦੇਸ਼ ਭਗਤ ਸਕੂਲ ’ਚ ਗੁਰਪੁਰਬ ਮਨਾਇਆ
ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ਕੀਤੀ ਗਈ ਜਿਸ ਵਿੱਚ ਜਪੁਜੀ ਸਾਹਿਬ ਦਾ ਪਾਠ, ਕੀਰਤਨ ਅਤੇ ਗੁਰੂ ਨਾਨਕ ਦੇਵ ਦੇ ਜੀਵਨ ਬਾਰੇ ਭਾਸ਼ਣ ਦਿੱਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਨੇੜਲੇ ਗੁਰਦੁਆਰਾ ਸਾਹਿਬ...
Advertisement
ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ਕੀਤੀ ਗਈ ਜਿਸ ਵਿੱਚ ਜਪੁਜੀ ਸਾਹਿਬ ਦਾ ਪਾਠ, ਕੀਰਤਨ ਅਤੇ ਗੁਰੂ ਨਾਨਕ ਦੇਵ ਦੇ ਜੀਵਨ ਬਾਰੇ ਭਾਸ਼ਣ ਦਿੱਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਨੇੜਲੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ। ਪ੍ਰਿੰਸੀਪਲ ਇੰਦੂ ਸ਼ਰਮਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਵੀ ਇਸ ਦਿਹਾੜੇ ਦੀ ਵਧਾਈ ਦਿੱਤੀ।
Advertisement
Advertisement
