ਤੈਰਾਕੀ ’ਚ ਗੁਰੂ ਗੋਬਿੰਦ ਸਿੰਘ ਕਾਲਜ ਮੋਹਰੀ
ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਦੇ ਵਿਦਿਆਰਥੀਆਂ ਨੇ ਪੀਏਯੂ ਲੁਧਿਆਣਾ ’ਚ ਕਰਵਾਏ ਤੈਰਾਕੀ ਮੁਕਾਬਲਿਆਂ ਵਿੱਚ ਕਈ ਤਗ਼ਮੇ ਜਿੱਤੇ। ਕਾਲਜ ਦੇ ਆਰਵ ਸ਼ਰਮਾ ਨੇ 9 ਤਗ਼ਮੇ ਜਿੱਤੇ ਜਿਨ੍ਹਾਂ ਵਿੱਚ ਸੱਤ ਸੋਨੇ, ਇਕ ਚਾਂਦੀ ਤੇ ਇਕ ਕਾਂਸੀ ਦਾ ਤਗ਼ਮਾ...
Advertisement
ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਦੇ ਵਿਦਿਆਰਥੀਆਂ ਨੇ ਪੀਏਯੂ ਲੁਧਿਆਣਾ ’ਚ ਕਰਵਾਏ ਤੈਰਾਕੀ ਮੁਕਾਬਲਿਆਂ ਵਿੱਚ ਕਈ ਤਗ਼ਮੇ ਜਿੱਤੇ। ਕਾਲਜ ਦੇ ਆਰਵ ਸ਼ਰਮਾ ਨੇ 9 ਤਗ਼ਮੇ ਜਿੱਤੇ ਜਿਨ੍ਹਾਂ ਵਿੱਚ ਸੱਤ ਸੋਨੇ, ਇਕ ਚਾਂਦੀ ਤੇ ਇਕ ਕਾਂਸੀ ਦਾ ਤਗ਼ਮਾ ਸ਼ਾਮਲ ਹੈ। ਰਾਮਰਿੰਦਰ ਸਿੰਘ ਨੇ ਦੋ ਸੋਨੇ ਤੇ ਦੋ ਚਾਂਦੀ ਦੇ ਤਗ਼ਮੇ ਜਿੱਤੇ। ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
Advertisement
Advertisement
×