ਯੂਥ ਕਾਂਗਰਸ ਦੀ ਖੇਤੀ ਬਿੱਲਾਂ ਖ਼ਿਲਾਫ਼ ਟਰੈਕਟਰ ਰੈਲੀ, ਹਰਿਆਣਾ ਪੁਲੀਸ ਨੇ ਦਿੱਲੀ ਜਾਣ ਤੋਂ ਰੋਕਿਆ

ਯੂਥ ਕਾਂਗਰਸ ਦੀ ਖੇਤੀ ਬਿੱਲਾਂ ਖ਼ਿਲਾਫ਼ ਟਰੈਕਟਰ ਰੈਲੀ, ਹਰਿਆਣਾ ਪੁਲੀਸ ਨੇ ਦਿੱਲੀ ਜਾਣ ਤੋਂ ਰੋਕਿਆ

ਹਰਜੀਤ ਸਿੰਘ
ਜ਼ੀਰਕਪੁਰ, 20 ਸਤੰਬਰ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਹੱਕ ’ਚ ਯੂਥ ਕਾਂਗਰਸ ਵਲੋਂ ਅੱਜ ਟਰੈਕਟਰ ਰੈਲੀ ਕੱਢੀ ਗਈ। ਇਹ ਰੈਲੀ ਜ਼ੀਰਕਪੁਰ ਤੋਂ ਸ਼ੁਰੂ ਹੋ ਕੇ ਦਿੱਲੀ ਜਾਣੀ ਸੀ ਪਰ ਇਸ ਰੈਲੀ ਨੂੰ ਹਰਿਆਣਾ ਹੱਦ ਪੁਲੀਸ ਵੱਲੋਂ ਅੰਬਾਲਾ ਸਰਹੱਦ ’ਤੇ ਰੋਕ ਲਿਆ ਗਿਆ। ਹਰਿਆਣਾ ਪੁਲੀਸ ਵੱਲੋਂ ਰੈਲੀ ਨੂੰ ਰੋਕਣ ਲਈ ਬੈਰੀਕੇਡ ਲਾ ਪੂਰੇ ਪ੍ਰਬੰਧ ਕੀਤੇ ਹੋਏ ਸੀ ਤਾਂ ਜੋ ਰੈਲੀ ਨੂੰ ਹਰਿਆਣਾ ਦਾਖ਼ਲ ਹੋਣ ਤੋਂ ਰੋਕ ਲਿਆ ਜਾਏ। ਯੂਥ ਕਾਂਗਰਸੀਆਂ ਵਲੋਂ ਹਰਿਆਣਾ ਹੱਦ ’ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਖ਼ਬਰ ਲਿਖੇ ਜਾਣ ਤੱਕ ਯੂਥ ਕਾਂਗਰਸੀ ਆਗੂ ਹਰਿਆਣਾ ਹੱਦ ਤੇ ਡਟੇ ਹੋਏ ਸੀ। ਇਸ ਰੈਲੀ ਚ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸੂਬਾ ਜਨਰਲ ਸਕੱਤਰ ਉਦੇਵੀਰ ਸਿੰਘ ਢਿੱਲੋਂ, ਜ਼ਿਲ੍ਹਾ ਮੁਹਾਲੀ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਸਣੇ ਵੱਡੀ ਗਿਣਤੀ ਵਿਚ ਪੂਰੇ ਸੂਬੇ ਤੋਂ ਯੂਥ ਕਾਂਗਰਸੀ ਆਗੂ ਟਰੈਕਟਰ ਲੈ ਕੇ ਪਹੁੰਚੇ ਹੋਏ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All