ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੁਟੇਰਲਾ ਦੇ ਗੁਰਦੁਆਰੇ ’ਚ ਸਿਹਤ ਜਾਂਚ ਕੈਂਪ

ਚੰਡੀਗੜ੍ਹ (ਪੱਤਰ ਪ੍ਰੇਰਕ): ਨਗਰ ਨਿਗਮ ਦੇ ਵਾਰਡ ਨੰਬਰ 30 ਅਧੀਨ ਆਉਂਦੇ ਪਿੰਡ ਬੁਟੇਰਲਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਅੱਖਾਂ, ਦੰਦਾਂ ਤੇ ਮਾਨਸਿਕ ਰੋਗਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ| ਗੁਰਦੁਆਰੇ ਦੇ ਪ੍ਰਧਾਨ ਅਮਨਪ੍ਰੀਤ ਸਿੰਘ, ਸੁਰਜੀਤ ਸਿੰਘ ਅਤੇ ਅਵਤਾਰ ਸਿੰਘ ਦੀ...
Advertisement

ਚੰਡੀਗੜ੍ਹ (ਪੱਤਰ ਪ੍ਰੇਰਕ): ਨਗਰ ਨਿਗਮ ਦੇ ਵਾਰਡ ਨੰਬਰ 30 ਅਧੀਨ ਆਉਂਦੇ ਪਿੰਡ ਬੁਟੇਰਲਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਅੱਖਾਂ, ਦੰਦਾਂ ਤੇ ਮਾਨਸਿਕ ਰੋਗਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ| ਗੁਰਦੁਆਰੇ ਦੇ ਪ੍ਰਧਾਨ ਅਮਨਪ੍ਰੀਤ ਸਿੰਘ, ਸੁਰਜੀਤ ਸਿੰਘ ਅਤੇ ਅਵਤਾਰ ਸਿੰਘ ਦੀ ਅਗਵਾਈ ਹੇਠ ਲਗਾਏ ਕੈਂਪ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈੱਕਟਰ 32 ਦੇ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਟ੍ਰਾਈਨਿਟੀ ਡੈਂਟਲ ਕਲੀਨਿਕ ਸੈਕਟਰ41-ਡੀ ਤੋਂ ਡਾ. ਸ਼ਰਨ ਪਾਓਲ ਦੀ ਅਗਵਾਈ ਹੇਠ ਟੀਮ ਨੇ 25 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ|

Advertisement
Advertisement