DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਫ਼ਾਈ ਕਾਮਿਆਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਰਾਜ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਅੱਜ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਬੇੜੇ ਲਈ ਕਾਰਜ ਸਾਧਕ ਅਫਸਰ, ਨਗਰ ਕੌਂਸਲ ਖਰੜ, ਅਸ਼ੋਕ ਪਥਾਰੀਆ ਅਤੇ ਸਫਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ...

  • fb
  • twitter
  • whatsapp
  • whatsapp
featured-img featured-img
ਨਗਰ ਨਿਗਮ ਦੇ ਅਧਿਕਾਰੀ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ।
Advertisement

ਪੰਜਾਬ ਰਾਜ ਸਫਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਅੱਜ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਬੇੜੇ ਲਈ ਕਾਰਜ ਸਾਧਕ ਅਫਸਰ, ਨਗਰ ਕੌਂਸਲ ਖਰੜ, ਅਸ਼ੋਕ ਪਥਾਰੀਆ ਅਤੇ ਸਫਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ। ਨਗਰ ਕੌਂਸਲ ਖਰੜ ਵਿੱਚ 414 ਦੇ ਕਰੀਬ ਸਫਾਈ ਸੇਵਕ ਅਤੇ ਸੈਨੇਟਰੀ ਵਰਕਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ।

Advertisement
Advertisement
×