ਐੱਚਐੱਮਟੀ ਬਚਾਓ ਕਮੇਟੀ ਨੇ ਕਾਲਾ ਦਿਵਸ ਮਨਾਇਆ

ਐੱਚਐੱਮਟੀ ਬਚਾਓ ਕਮੇਟੀ ਨੇ ਕਾਲਾ ਦਿਵਸ ਮਨਾਇਆ

ਧਰਨੇ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਚੰਦਰ ਮੋਹਨ। -ਫੋਟੋ: ਵਰਮਾ

ਪੀ.ਪੀ. ਵਰਮਾ

ਪੰਚਕੂਲਾ, 27 ਅਕਤੂਬਰ

ਪਿੰਜੌਰ ਵਿੱਚ ਐਚਐਮਟੀ ਬਚਾਓ ਸੰਘਰਸ਼ ਕਮੇਟੀ ਨੇ ਅੱਜ ਧਰਨੇ ਦੌਰਾਨ ਕਾਲਾ ਦਿਵਸ ਮਨਾਇਆ। ‘ਆਪ’ ਦੀ ਵਪਾਰਕ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਕਾਲਕਾ ਵਿਧਾਨ ਸਭਾ ਤੋਂ ਸਾਬਕਾ ਉਮੀਦਵਾਰ ਐਡਵੋਕੇਟ ਪ੍ਰਵੀਨ ਹੁੱਡਾ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਅਤੇ ਆਪਣੇ ਕਾਰੋਬਾਰੀ ਸੰਗਠਨ ਦਾ ਸਮਰਥਨ ਦਿਤਾ।

ਧਰਨੇ ਦੌਰਾਨ ਐੱਚਐੱਮਟੀ ਬਚਾਓ ਸੰਘਰਸ਼ ਕਮੇਟੀ ਦੇ ਸਰਪ੍ਰਸਤ ਐਡਵੋਕੇਟ ਵਿਜੇ ਬਾਂਸਲ, ਕਾਲਕਾ ਦੇ ਵਿਧਾਇਕ ਪ੍ਰਦੀਪ ਚੌਧਰੀ, ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਚੰਦਰ ਮੋਹਨ ਬਿਸ਼ਨੋਈ ਅਤੇ ਹੋਰ ਪਤਵੰਤਿਆਂ ਨੇ ਸਟੇਜ ਸਾਂਝੀ ਕੀਤੀ। ਪ੍ਰਵੀਨ ਹੁੱਡਾ ਨੇ ਹਰਿਆਣਾ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਾਲਕਾ ਖੇਤਰ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ ਅਤੇ ਸਰਕਾਰ ਇੱਥੇ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਤੋਂ ਤਾਂ ਦੂਰ, ਇਸ ਨੂੰ ਬੰਦ ਕਰਨ ‘ਤੇ ਲੱਗੀ ਹੋਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵੀ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All