ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੇ ਸਕੂਲਾਂ ਤੇ ਕਾਲਜਾਂ ’ਚ 7 ਸਤੰਬਰ ਤੱਕ ਛੁੱਟੀਆਂ ਵਧਾਈਆਂ

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ ਅਤੇ ਸਮੁੱਚੇ ਪੰਜਾਬ ਨੂੰ ਹੜ੍ਹਾਂ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਸਕੂਲਾਂ-ਕਾਲਜਾਂ ਵਿੱਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ।   As directed by Hon’ble...
ਫੋਟੋ: ਹਿਮਾਂਸ਼ੂ ਮਹਾਜਨ
Advertisement

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ ਅਤੇ ਸਮੁੱਚੇ ਪੰਜਾਬ ਨੂੰ ਹੜ੍ਹਾਂ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਸਕੂਲਾਂ-ਕਾਲਜਾਂ ਵਿੱਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ।

 

Advertisement

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ ਕਾਲਜਾਂ/ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 7 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |

Advertisement
Tags :
#FloodingAlert#FloodSafety#ReliefEfforts#StaySafePunjabEducationalInstitutionsPunjab flood situationPunjabEducationPunjabFloodspunjabnewsPunjabWeatherSchool colleges closedSchoolClosureਹੜ੍ਹਾਂ ਦੀ ਮਾਰਪੰਜਾਬ ਸਕੂਲ ਕਾਲਜ ਬੰਦਪੰਜਾਬ ਸਿੱਖਿਆਪੰਜਾਬ ਖ਼ਬਰਾਂਪੰਜਾਬ ਮੌਸਮ
Show comments