ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 29 ਸਤੰਬਰ
ਸਿੱਖ ਕੌਮ ਦੇ ਪ੍ਰਸਿੱਧ ਪ੍ਰਚਾਰਕ ਭਾਈ ਬਰਜਿੰਦਰ ਸਿੰਘ ਪਰਵਾਨਾ ਨੂੰ ਜੇਲ੍ਹ ਤੋਂ ਰਿਹਾਈ ਬਾਅਦ ਪਿੰਡ ਦਾਦੂਮਾਜਰਾ ਪਹੁੰਚਣ ’ਤੇ ਪਿੰਡ ਦੀ ਸੰਗਤ ਵੱਲੋਂ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਵਲੋਂ ਪੰਥ ਅਤੇ ਪੰਜਾਬ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮੀਤ ਸਿੰਘ ਬੈਦਵਾਨ, ਕੁਸ਼ਮਵੀਰ ਸਿੰਘ ਬੈਦਵਾਨ, ਹਾਕਮ ਸਿੰਘ, ਲੰਬੜਦਾਰ ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਬੈਦਵਾਨ, ਜਸਪਾਲ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ, ਜਸਵੰਤ ਸਿੰਘ, ਮਾਸਟਰ ਗੁਰਦਰਸ਼ਨ ਸਿੰਘ, ਡਾ. ਦਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਸਿੰਘ ਬੈਦਵਾਨ, ਪ੍ਰਧਾਨ ਅਮਰਿੰਦਰ ਸਿੰਘ, ਗੁਰਚਰਨ ਸਿੰਘ, ਅਮਰ ਸਿੰਘ, ਗੁਰਦੀਪ ਸਿੰਘ ਅਤੇ ਅਵਤਾਰ ਸਿੰਘ ਆਦਿ ਮੌਜੂਦ ਸਨ।