ਪ੍ਰਿੰਸੀਪਲ ਦਿਵਿਆ ਮਹਿਤਾ ਦਾ ਸਨਮਾਨ
ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਦੇ ਪੂਰੇ ਪਰਿਵਾਰ ਨੇ ਖੁਸ਼ੀ ਮਨਾਈ ਜਦੋਂ ਪ੍ਰਿੰਸੀਪਲ ਦਿਵਿਆ ਮਹਿਤਾ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ ਐੱਫ ਏ ਪੀ ਨੈਸ਼ਨਲ ਅਵਾਰਡਜ਼-2025 ਵਿੱਚ ਪ੍ਰਸਿੱਧ ਪ੍ਰਾਈਡ ਆਫ ਸਕੂਲ ਐਵਾਰਡ ਨਾਲ ਜਗਜੀਤ ਸਿੰਘ ਧੂਰੀ ਅਤੇ ਸਤਨਾਮ ਸਿੰਘ ਸੰਧੂ...
Advertisement
ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਦੇ ਪੂਰੇ ਪਰਿਵਾਰ ਨੇ ਖੁਸ਼ੀ ਮਨਾਈ ਜਦੋਂ ਪ੍ਰਿੰਸੀਪਲ ਦਿਵਿਆ ਮਹਿਤਾ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ ਐੱਫ ਏ ਪੀ ਨੈਸ਼ਨਲ ਅਵਾਰਡਜ਼-2025 ਵਿੱਚ ਪ੍ਰਸਿੱਧ ਪ੍ਰਾਈਡ ਆਫ ਸਕੂਲ ਐਵਾਰਡ ਨਾਲ ਜਗਜੀਤ ਸਿੰਘ ਧੂਰੀ ਅਤੇ ਸਤਨਾਮ ਸਿੰਘ ਸੰਧੂ ਵੱਲੋਂ ਨਿਵਾਜਿਆ ਗਿਆ। ਸਕੂਲ ਪ੍ਰਬੰਧਕ ਮੰਡਲ ਨੇ ਇਸ ਪ੍ਰਾਪਤੀ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਮੈਨੇਜਿੰਗ ਡਾਇਰੈਕਟਰ ਮਿਸਟਰ ਜੇ ਪੀ ਐੱਸ ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ ਅਤੇ ਪ੍ਰੈਜ਼ੀਡੈਂਟ ਮਿਸ ਨਵੇਰਾ ਜੌਲੀ ਨੇ ਮਿਸਿਜ਼ ਮਹਿਤਾ ਨੂੰ ਵਧਾਈ ਦਿੱਤੀ।
Advertisement
