ਲੁਠੇੜੀ ਸਕੂਲ ਦੇ ਹੋਣਹਾਰਾਂ ਦਾ ਸਨਮਾਨ
ਸੰਜੀਵ ਬੱਬੀ ਚਮਕੌਰ ਸਾਹਿਬ, 24 ਮਈ ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੁਸਾਇਟੀ ਚਮਕੌਰ ਸਾਹਿਬ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਦੇ ਸਾਰੀਆਂ ਜਮਾਤਾਂ ਦੇ ਸਲਾਨਾ ਨਤੀਜਿਆਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀ ਦਾ ਸਨਮਾਨ ਕੀਤਾ ਗਿਆ। ਸਕੂਲ ਦੇ ਮੀਡੀਆ ਇੰਚਾਰਜ...
Advertisement
Advertisement
×