ਨਾਜਾਇਜ਼ ਉਸਾਰੀਆਂ ਢਾਹੀਆਂ
ਨਗਰ ਨਿਗਮ ਅਤੇ ਗਮਾਡਾ ਵਲੋਂ ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਤੇ ਕਬਜ਼ਿਆਂ ਵਿਰੁੱਧ ਵਿੱਢੀ ਹੋਈ ਮੁਹਿੰਮ ਤਹਿਤ ਅੱਜ ਫੇਜ਼ 11 ਵਿੱਚ ਮਾਰਕੀਟ ਦੇ ਪਿਛਲੇ ਪਾਸੇ ਬਣੀਆਂ ਨਾਜਾਇਜ਼ ਉਸਾਰੀਆਂ ਢਾਹ ਦਿੱਤੀਆਂ ਗਈਆਂ। ਇਸ ਮੌਕੇ ਸ਼ੋਅਰੂਮਾਂ ਦੇ ਪਿਛਲੇ ਪਾਸੇ ਬਣੇ ਢਾਂਚੇ ਅਤੇ ਸ਼ੈਡ...
Advertisement
ਨਗਰ ਨਿਗਮ ਅਤੇ ਗਮਾਡਾ ਵਲੋਂ ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਤੇ ਕਬਜ਼ਿਆਂ ਵਿਰੁੱਧ ਵਿੱਢੀ ਹੋਈ ਮੁਹਿੰਮ ਤਹਿਤ ਅੱਜ ਫੇਜ਼ 11 ਵਿੱਚ ਮਾਰਕੀਟ ਦੇ ਪਿਛਲੇ ਪਾਸੇ ਬਣੀਆਂ ਨਾਜਾਇਜ਼ ਉਸਾਰੀਆਂ ਢਾਹ ਦਿੱਤੀਆਂ ਗਈਆਂ। ਇਸ ਮੌਕੇ ਸ਼ੋਅਰੂਮਾਂ ਦੇ ਪਿਛਲੇ ਪਾਸੇ ਬਣੇ ਢਾਂਚੇ ਅਤੇ ਸ਼ੈਡ ਤੋੜ ਦਿੱਤੇ ਗਏ ਅਤੇ ਹੋਰ ਨਾਜਾਇਜ਼ ਕਬਜ਼ਿਆਂ ਨੂੰ ਵੀ ਦੂਰ ਕਰਵਾ ਦਿੱਤਾ ਗਿਆ। ਕਬਜ਼ੇ ਹਟਾਉਣ ਵਾਲੇ ਅਮਲੇ ਦੀ ਸੁਰਖਿਆ ਲਈ ਪੁਲੀਸ ਫੋਰਸ ਵੀ ਤਾਇਨਾਤ ਕੀਤੀ ਗਈ ਸੀ ਅਤੇ ਡੀ ਐਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਖੁਦ ਮੌਜੂਦ ਸਨ।
Advertisement
Advertisement
×

