ਇਨ-ਹਾਊਸ ਸਮਰ ਇੰਟਰਨਸ਼ਿਪ ਪ੍ਰੋਗਰਾਮ
ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਅਲੌੜ੍ਹ ਦੇ ਚੇਅਰਮੈਨ ਨਰੇਸ਼ ਕੁਮਾਰ ਅਗਰਵਾਲ ਅਤੇ ਕਾਰਜਕਾਰੀ ਨਿਰਦੇਸ਼ਕ ਕੁਲਦੀਪ ਸਿੰਘ ਸੇਖੋਂ ਦੀ ਅਗਵਾਈ ਹੇਠ ਦੋ ਮਹੀਨੇ ਦਾ ਇਨ-ਹਾਊਸ ਸਮਰ ਇੰਟਰਨਸ਼ਿਪ ਪ੍ਰੋਗਰਾਮ ‘ਇਨ-ਹਾਊਸ ਸਮਰ ਇੰਟਰਨਸ਼ਿਪ’ ਸਮਾਪਤ ਹੋ ਗਿਆ। ਸੰਸਥਾ ਦੇ ਵਿਦਿਆਰਥੀਆਂ ਤੋਂ ਇਲਾਵਾ ਗੋਬਿੰਦਗੜ੍ਹ...
Advertisement
ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਅਲੌੜ੍ਹ ਦੇ ਚੇਅਰਮੈਨ ਨਰੇਸ਼ ਕੁਮਾਰ ਅਗਰਵਾਲ ਅਤੇ ਕਾਰਜਕਾਰੀ ਨਿਰਦੇਸ਼ਕ ਕੁਲਦੀਪ ਸਿੰਘ ਸੇਖੋਂ ਦੀ ਅਗਵਾਈ ਹੇਠ ਦੋ ਮਹੀਨੇ ਦਾ ਇਨ-ਹਾਊਸ ਸਮਰ ਇੰਟਰਨਸ਼ਿਪ ਪ੍ਰੋਗਰਾਮ ‘ਇਨ-ਹਾਊਸ ਸਮਰ ਇੰਟਰਨਸ਼ਿਪ’ ਸਮਾਪਤ ਹੋ ਗਿਆ। ਸੰਸਥਾ ਦੇ ਵਿਦਿਆਰਥੀਆਂ ਤੋਂ ਇਲਾਵਾ ਗੋਬਿੰਦਗੜ੍ਹ ਪਬਲਿਕ ਕਾਲਜ ਅਤੇ ਏਐੱਸ ਕਾਲਜ ਵੂਮੈਨ ਖੰਨਾ ਦੇ 70 ਵਿਦਿਆਰਥੀਆਂ ਨੇ ਇਸ ਇੰਟਰਨਸ਼ਿਪ ਵਿੱਚ ਹਿੱਸਾ ਲਿਆ। ਇੰਟਰਨਸ਼ਿਪ ਦੇ ਸਫਲਤਾ ਪੂਰਵਕ ਸੰਪੂਰਨਤਾ ਦੇ ਆਧਾਰ ’ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਸਹਾਇਕ ਡਾਇਰੈਕਟਰ ਕੁਲਦੀਪ ਸਿੰਘ ਸੇਖੋ ਨੇ ਧੰਨਵਾਦ ਕੀਤਾ।
Advertisement