ਬੂਥ ਲੈਵਲ ਅਧਿਕਾਰੀਆਂ ਦੀ ਤਨਖ਼ਾਹ ਵਿੱਚ ਵਾਧਾ
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ ਸ੍ਰੀਨਿਵਾਸ ਨੇ ਦੱਸਿਆ ਕਿ ਚੋਣ ਕਮਿਸ਼ਨ ਦੇਸ਼ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣ ਦੀ ਜ਼ਿੰਮੇਵਾਰੀ ਨਿਭਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਧਿਕਾਰੀਆਂ ਦੀ ਸਾਲਾਨਾ ਤਨਖ਼ਾਹ ਨੂੰ ਦੁੱਗਣਾ ਕੀਤਾ ਗਿਆ ਹੈ। ਮੁੱਖ...
Advertisement
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ ਸ੍ਰੀਨਿਵਾਸ ਨੇ ਦੱਸਿਆ ਕਿ ਚੋਣ ਕਮਿਸ਼ਨ ਦੇਸ਼ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣ ਦੀ ਜ਼ਿੰਮੇਵਾਰੀ ਨਿਭਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਧਿਕਾਰੀਆਂ ਦੀ ਸਾਲਾਨਾ ਤਨਖ਼ਾਹ ਨੂੰ ਦੁੱਗਣਾ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਹ ਅਧਿਕਾਰੀ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਅਣਥਕ ਮਿਹਨਤ ਕਰਦੇ ਹਨ।
Advertisement
Advertisement